July 7, 2024 5:49 pm
CM CHANNI

ਸੀ.ਐੱਮ ਚੰਨੀ ਵੱਲੋਂ ਭਾਰਤੀ ਕਿਸਾਨ ਆਗੂਆਂ ਨਾਲ ਕੀਤੀ ਜਾ ਰਹੀ ਮੀਟਿੰਗ

ਚੰਡੀਗੜ੍ਹ 23 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ (MEETING)ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ‘ਤੇ ਚਰਚਾ ਕੀਤੀ ਜਾ ਰਹੀ ਹੈ।