ਚੰਡੀਗੜ੍ਹ 17 ਜੂਨ 2024: ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣਾਂ (Jalandhar by-election) ਲਈ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸਦੇ ਨਾਲ ਹੀ ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਵਿਚ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਮੁਤਾਬਕ ਇਨ੍ਹਾਂ ਚੋਣਾਂ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ, ਗਜੇਂਦਰ ਸਿੰਘ ਸ਼ੇਖ਼ਾਵਤ, ਅਨੁਰਾਗ ਸਿੰਘ ਠਾਕੁਰ ਤੇ ਰਵਨੀਤ ਸਿੰਘ ਬਿੱਟੂ ਸਮੇਤ ਪਾਰਟੀ ਦੇ ਕਈ ਦਿੱਗਜ਼ ਆਗੂ ਸ਼ਾਮਲ ਹਨ |
ਫਰਵਰੀ 23, 2025 3:59 ਬਾਃ ਦੁਃ