Abohar

Punjab News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਜਣੇ ਗ੍ਰਿਫਤਾਰ

ਚੰਡੀਗੜ੍ਹ, 22 ਜੂਨ 2024: ਲੁਧਿਆਣਾ (Ludhiana) ‘ਚ ਅੱਜ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਇਸ ਕਥਿਤ ਮੁਕਾਬਲੇ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ | ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਬਦਮਾਸ਼ਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਹੈ।

ਵਿਦੇਸ਼

Scroll to Top