ਚੰਡੀਗੜ੍ਹ, 25 ਜੂਨ 2024: 18ਵੀਂ ਲੋਕ ਸਭਾ (18th Lok Sabha) ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਪੰਜਾਬ ਤੋਂ ਚੁਣੇ ਗਏ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪੰਜਾਬ ਤੋਂ ‘ਆਪ’ ਪਾਰਟੀ ਦੇ ਤਿੰਨ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਡਾ: ਰਾਜ ਕੁਮਾਰ ਚੱਬੇਵਾਲ, ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ।
ਜਨਵਰੀ 19, 2025 8:40 ਪੂਃ ਦੁਃ