ਚੰਡੀਗੜ੍ਹ, 03 ਜੁਲਾਈ 2024: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ (Kulwinder Kaur) ਦਾ ਬੈਂਗਲੁਰੂ ਤਬਾਦਲਾ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਕੁਲਵਿੰਦਰ ਕੌਰ ਨੂੰ ਇਸ ਮਾਮਲੇ ‘ਚ ਮੁਅੱਤਲ ਕਰ ਦਿੱਤਾ ਗਿਆ ਸੀ | ਹੁਣ ਉਨ੍ਹਾਂ ਨੂੰ ਬੈਂਗਲੁਰੂ ਹਵਾਈ ਅੱਡੇ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਅਪ੍ਰੈਲ 23, 2026 12:32 ਪੂਃ ਦੁਃ




