ਚੰਡੀਗੜ੍ਹ, 5 ਜੁਲਾਈ 2024: ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਰਣਬੀਰ ਸਿੰਘ ਸਾਂਗਵਾਨ (Ranbir Singh Sangwan) ਨੂੰ ਤਰੱਕੀ ਦੇ ਕੇ ਵਧੀਕ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਤਰੱਕੀ ਦੇ ਨਾਲ ਉਨ੍ਹਾਂ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਤਾਇਨਾਤ ਕੀਤਾ ਗਿਆ ਹੈ। ਅੱਜ ਉਸ ਦੀ ਤਰੱਕੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਅਕਤੂਬਰ 23, 2025 12:14 ਪੂਃ ਦੁਃ