By Election

By Election: ਦੇਸ਼ ਦੇ 7 ਸੂਬਿਆਂ ‘ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, ਜਾਣੋ ਕਿਹੜੇ ਸੂਬਿਆਂ ‘ਚ ਰਹੀਆਂ ਹਨ ਚੋਣਾਂ

ਚੰਡੀਗੜ੍ਹ, 10 ਜੁਲਾਈ 2024: ਦੇਸ਼ ਦੇ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (By Election) ਲਈ ਵੋਟਿੰਗ ਜਾਰੀ ਹੈ | ਇਨ੍ਹਾਂ ਸੂਬਿਆਂ ‘ਚ ਪੰਜਾਬ, ਬਿਹਾਰ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਉੱਤਰਾਖੰਡ, ਮੱਧ ਪ੍ਰਦੇਸ਼, ਤਾਮਿਲਨਾਡੂ ਸ਼ਾਮਲ ਹਨ | ਇਨ੍ਹਾਂ ‘ਚ ਪੱਛਮੀ ਬੰਗਾਲ ਦੀਆਂ ਸਭ ਤੋਂ ਵੱਧ ਚਾਰ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਘਰਵਾਲੀ ਕਮਲੇਸ਼ ਠਾਕੁਰ ਸਮੇਤ ਕਈ ਦਿੱਗਜ ਅਤੇ ਕੁਝ ਨਵੇਂ ਚਿਹਰੇ ਚੋਣ ਮੈਦਾਨ ‘ਚ ਹਨ |

Scroll to Top