ਚੰਡੀਗੜ੍ਹ, 16 ਜੁਲਾਈ 2024: ਉੱਤਰ ਪ੍ਰਦੇਸ਼ ‘ਚ ਯੂਪੀ ਡਿਜੀਟਲ ਹਾਜ਼ਰੀ ਪ੍ਰਣਾਲੀ (UP Digital Attendance system) ਨੂੰ ਦੋ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ ‘ਚ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਡਿਜੀਟਲ ਹਾਜ਼ਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਜਾਣਕਾਰੀ ਮੁੱਢਲੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਡਾ.ਐਮ.ਕੇ.ਐਸ.ਸੁੰਦਰਮ ਨੇ ਦਿੱਤੀ। ਮੰਗਲਵਾਰ ਨੂੰ ਬੇਸਿਕ ਅਧਿਆਪਕ ਸੰਗਠਨਾਂ ਦੀ ਮੁੱਖ ਸਕੱਤਰ ਮਨੋਜ ਕੁਮਾਰ ਸਿੰਘ ਨਾਲ ਗੱਲਬਾਤ ਹੋਈ ਸੀ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ।
ਅਗਸਤ 18, 2025 11:24 ਪੂਃ ਦੁਃ