ਚੰਡੀਗੜ੍ਹ, 17 ਜੁਲਾਈ 2024: ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ (Mohinder Bhagat) ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਚ ਹਲਫ਼ ਲੈਣਗੇ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਦਿਵਾਉਣਗੇ | ਜਿਕਰਯੋਗ ਹੈ ਕਿ ਮਹਿੰਦਰ ਭਗਤ (Mohinder Bhagat) ਨੇ ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ |
ਜੁਲਾਈ 22, 2026 2:24 ਬਾਃ ਦੁਃ




