ਚੰਡੀਗੜ੍ਹ, 25 ਜੁਲਾਈ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਜਲੰਧਰ ਦੀ ਪੀਏਪੀ ਵਿਖੇ ਮਾਝੇ ਅਤੇ ਦੁਆਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਬੈਠਕ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਕਿਹਾ ਹੈ | ਉਸਦੇ ਨਾਲ ਹੀ ਮਾਝੇ ਅਤੇ ਦੁਆਬੇ ਸਮੇਤ ਸਾਰੇ ਪੰਜਾਬ ‘ਚ ਛੇਤੀ ਹੋਰ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਸੀਐੱਮ ਵਿੰਡੋ ਬਣਾਈ ਜਾਵੇਗੀ |
November 11, 2024 3:01 am