ਚੰਡੀਗੜ੍ਹ, 25 ਜੁਲਾਈ 2024: ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰ.ਮ੍ਰਿ.ਤ.ਪਾ.ਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਅਦਾਲਤ (Phillaur court) ਨੇ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ ।
ਫਰਵਰੀ 23, 2025 8:57 ਪੂਃ ਦੁਃ