ਚੰਡੀਗੜ੍ਹ, 26 ਜੁਲਾਈ 2024: ਚੰਡੀਗੜ੍ਹ (Chandigarh) ਨਗਰ ਨਿਗਮ ਦੀ ਜਨਰਲ ਹਾਊਸ ਬੈਠਕ ਜਾਰੀ ਹੈ। ਇਸ ਬੈਠਕ ‘ਚ ਸ਼ਹਿਰ ਦੇ ਬਿਜਲੀ ਅਤੇ ਪਾਣੀ ਸਮੇਤ ਕਈ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਟਕਰਾਅ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਪਿਛਲੀ ਬੈਠਕ ‘ਚ ਮਾਰਸ਼ਲਾਂ ਦੀ ਵਰਤੋਂ ਕਰਕੇ ਭਾਜਪਾ ਕੌਂਸਲਰਾਂ ਨੂੰ ਜ਼ਬਰਦਸਤੀ ਬਾਹਰ ਕੱਢਣ ਦੇ ਮਾਮਲੇ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਸੀ | ਸੱਤਾਧਾਰੀ ਪਾਰਟੀ ਦੇ ਕੌਂਸਲਰ ਮੁਨੱਵਰ ਵੱਲੋਂ ਨਾਮਜ਼ਦ ਕੌਂਸਲਰ ਅਨਿਲ ਮਸੀਹ ਖ਼ਿਲਾਫ਼ ਟਿੱਪਣੀ ਕੀਤੀ ਸੀ। ਇਸ ਸਬੰਧੀ ਭਾਜਪਾ ਤੋਂ ਮੁਆਫ਼ੀ ਦੀ ਮੰਗ ਕੀਤੀ ਗਈ ਸੀ। ਪਰ ਮੁਆਫ਼ੀ ਨਾ ਮੰਗਣ ਕਾਰਨ ਬੈਠਕ ਹੰਗਾਮੇ ਦ ਭੇਂਟ ਚੜ੍ਹ ਗਈ ਸੀ|
ਅਕਤੂਬਰ 21, 2026 10:43 ਪੂਃ ਦੁਃ




