ਚੰਡੀਗੜ੍ਹ, 01 ਅਗਸਤ 2024: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਕੇਂਦਰ (ਆਈਐਮਡੀ) ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਅੱਜ ਦੁਪਹਿਰ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਫਰਵਰੀ 24, 2025 3:49 ਪੂਃ ਦੁਃ