ਚੰਡੀਗੜ੍ਹ, 01 ਅਗਸਤ 2024: ਸੁਪਰੀਮ ਕੋਰਟ ਨੇ ਅੱਜ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕੁੱਟਮਾਰ ਮਾਮਲੇ ਦੀ ਸੁਣਵਾਈ ਤੋਂ ਬਾਅਦ ਦਿੱਲੀ ਪੁਲਿਸ (Delhi Police) ਨੂੰ ਨੋਟਿਸ ਜਾਰੀ ਕੀਤਾ ਹੈ | ਵਿਭਵ ਕੁਮਾਰ ਨੇ ਆਪਣੀ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ‘ਤੇ ਸਵਾਤੀ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਬਿਭਵ ਕੁਮਾਰ ਨੂੰ ਉਨ੍ਹਾਂ ਦੇ ਦੁਰਵਿਵਹਾਰ ‘ਤੇ ਝਾੜ ਵੀ ਪਾਈ ਹੈ |
ਜਨਵਰੀ 29, 2026 10:47 ਪੂਃ ਦੁਃ




