KULWANT SINGH

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ‘ਆਪ’ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ 27 ਦਸੰਬਰ 2021 : ਇਸ ਦੇ ਨਾਲ ਹੀ ਦੱਸ ਦਈਏ ਕਿ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ (Kulwant Singh) ਅੱਜ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਰਹੇ ਹਨ, ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਨਗਰ ਕੌਂਸਲ ਮੋਹਾਲੀ ਦੇ ਪ੍ਰਧਾਨ ਰਹੇ ਹਨ ਅਤੇ ਮੋਹਾਲੀ ਨਗਰ ਨਿਗਮ ਬਣਨ ਤੋਂ ਬਾਅਦ ਉਹ ਮੋਹਾਲੀ ਦੇ ਪਹਿਲੇ ਮੇਅਰ ਰਹੇ ਹਨ, ਇਸ ਸਾਲ ਹੋਈਆਂ ਨਗਰ ਨਿਗਮ ਚੋਂਣਾ ‘ਚ ਸਰਦਾਰ ਕੁਲਵੰਤ ਸਿੰਘ ਵਲੋਂ ਬਣਾਏ ਗਏ ਆਜ਼ਾਦ ਗਰੁੱਪ ਤੇ 12 ਕੌਂਸਲਰ ਚੋਣ ਜਿੱਤੇ ਸਨ,ਸੂਤਰਾਂ ਅਨੁਸਾਰ ਸਰਦਾਰ ਕੁਲਵੰਤ ਸਿੰਘ (Kulwant Singh)  ‘ਆਪ’ (Aam Aadmi Party) ਦੀ ਟਿਕਟ ‘ਤੇ ਮੋਹਾਲੀ ਤੋਂ ਵਿਧਾਨ ਸਭਾ ਦੀ ਚੋਣ ਲੜਨਗੇ,

Scroll to Top