Vinesh Phogat

ਵਿਨੇਸ਼ ਫੋਗਾਟ ਦੇ ਘਰ ਪਹੁੰਚੇ CM ਭਗਵੰਤ ਮਾਨ, ਪਰਿਵਾਰ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 07 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੌਰੇ ‘ਤੇ ਹਨ ਅਤੇ ਚਰਖੀ ਦਾਦਰੀ ਵਿਖੇ ਜਨਸਭਾ ਨੂੰ ਸੰਬੋਧਨ ਕੀਤਾ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਭਲਵਾਨ ਵਿਨੇਸ਼ ਫੋਗਟ (Vinesh Phogat) ਦੇ ਘਰ ਪਹੁੰਚੇ ਹਨ ਤੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ | ਜਿਕਰਯੋਗ ਹੈ ਕਿ ਵਿਨੇਸ਼ ਫੋਗਾਟ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ ਹੈ |

Scroll to Top