ਚੰਡੀਗੜ੍ਹ, 10 ਅਗਸਤ 2024: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ (DY Chandrachud) ਅੱਜ ਪੰਜਾਬ ਪਹੁੰਚਣਗੇ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਸਵਾਗਤ ਕਰਨਗੇ | ਚੀਫ਼ ਜਸਟਿਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ | ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਚੀਫ਼ ਜਸਟਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਜਲ੍ਹਿਆਂਵਾਲਾ ਬਾਗ ਜਾਣਗੇ ਅਤੇ ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ |
ਜਨਵਰੀ 19, 2025 10:25 ਪੂਃ ਦੁਃ