Skill Development Camp

CM ਭਗਵੰਤ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ 417 ਮੁਲਾਜ਼ਮਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 12 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letters) ਦੇਣਗੇ | ਇਸ ਸੰਬੰਧੀ ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਸਵੇਰੇ 11:30 ਵਜੇ ਹੋਵੇਗਾ | ਇਸ ਸਮਾਗਮ ‘ਚ 417 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ | ਪੰਜਾਬ ਸਰਕਾਰ ਮੁਤਾਬਕ ਸਰਕਾਰ ਨੇ ਆਪਣੇ 872 ਦਿਨਾਂ ਦੇ ਕਾਰਜਕਾਲ ‘ਚ ਪੰਜਾਬ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ |

Scroll to Top