ਚੰਡੀਗੜ੍ਹ, 13 ਅਗਸਤ 2024: ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਇਕ ਵਾਰ ਫਿਰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ | ਓਹਨਾ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਇਸਦੇ ਨਾਲ ਹੀ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਏ ਹਨ |
ਅਪ੍ਰੈਲ 18, 2026 10:03 ਬਾਃ ਦੁਃ




