ਚੰਡੀਗੜ੍ਹ, 19 ਅਗਸਤ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ | ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ‘ਚ ਦੁਪਹਿਰ ਤੋਂ ਬਾਅਦ ਮੀਂਹ (Rain Alert) ਦੀ ਚਿਤਾਵਨੀ ਜਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਪਟਿਆਲਾ, ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ‘ਚ ਹਲਕੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਸਤ 17, 2025 11:08 ਪੂਃ ਦੁਃ