BJP

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ BJP ਵੱਲੋਂ 44 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 26 ਅਗਸਤ 2024: ਭਾਰਤੀ ਜਨਤਾ ਪਾਰਟੀ (BJP) ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ (BJP)ਨੇ ਇਸ ਸੂਚੀ ‘ਚ 44 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

Scroll to Top