ਚੰਡੀਗੜ੍ਹ, 04 ਸਤੰਬਰ 2024: ਬਲਾਤਕਾਰ ਅਤੇ ਕਤਲ ਮਾਮਲੇ ‘ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ (Ram Rahim) ਦੀ 21 ਦਿਨਾਂ ਦੀ ਫਰਲੋ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਨੂੰ ਹੁਣ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਲਿਆਂਦਾ ਜਾਵੇਗਾ | ਡੇਰਾ ਮੁਖੀ ਫਰਲੋ ਦੌਰਾਨ ਬਾਗਪਤ ਦੇ ਬਰਨਾਵਾ ਆਸ਼ਰਮ ‘ਚ ਰਹੇ। ਇਹ ਫਰਲੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸੀ। ਜਿਕਰਯੋਗ ਹੈ ਕਿ ਰਾਮ ਰਹੀਮ 10ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਸੀ।
ਅਗਸਤ 16, 2025 11:33 ਬਾਃ ਦੁਃ