Haryana Assembly elections

ਹਰਿਆਣਾ ਵਿਧਾਨ ਸਭਾ ਚੋਣਾਂ ਲਈ JJP ਤੇ ASP ਦੇ ਗਠਜੋੜ ਵੱਲੋਂ 19 ਉਮੀਦਵਾਰਾਂ ਦੀ ਪਹਿਲੀ ਸਚੀ ਜਾਰੀ

ਚੰਡੀਗੜ੍ਹ, 04 ਸਤੰਬਰ 2024: ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly elections) ਲਈ ਜਨਨਾਇਕ ਜਨਤਾ ਪਾਰਟੀ (JJP) ਅਤੇ ਚੰਦਰਸ਼ੇਖਰ ਰਾਵਣ ਦੀ ਆਜ਼ਾਦ ਸਮਾਜ ਪਾਰਟੀ (ASP) ਨੇ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ‘ਚ ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਸਮੇਤ 2 ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੁਸ਼ਯੰਤ ਦੇ ਨਾਲ ਹੀ ਜੁਲਾਣਾ ਤੋਂ ਅਮਰਜੀਤ ਢਾਂਡਾ ਨੂੰ ਟਿਕਟ ਦਿੱਤੀ ਗਈ ਹੈ।

Haryana Assembly elections

 

ਵਿਦੇਸ਼

Scroll to Top