AAP

ਹਰਿਆਣਾ ਚੋਣਾਂ ਲਈ AAP ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਵਿਨੇਸ਼ ਫੋਗਾਟ ਖ਼ਿਲਾਫ ਇਸ ਉਮੀਦਵਾਰ ਨੂੰ ਦਿੱਤੀ ਟਿਕਟ

ਚੰਡੀਗੜ੍ਹ, 11 ਸਤੰਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ (AAP) ਨੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ‘ਚ 21 ਉਮੀਦਵਾਰਾਂ ਦੇ ਨਾਂ ਹਨ। ਇਸ ਤੋਂ ਪਹਿਲਾਂ ‘ਆਪ’ ਨੇ 3 ਸੂਚੀਆਂ ‘ਚ 40 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ‘ਆਪ’ ਨੇ ਜੀਂਦ ਦੇ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਵਿਰੁੱਧ ਸਾਬਕਾ ਵਰਲਡ ਰੈਸਲਿੰਗ ਐਂਟਰਟੇਨਮੈਂਟ (WWE) ਦੀ ਭਲਵਾਨ ਕਵਿਤਾ ਦਲਾਲ ਨੂੰ ਮੈਦਾਨ ‘ਚ ਉਤਾਰਿਆ ਹੈ।

AAP

ਵਿਦੇਸ਼

Scroll to Top