ਚੰਡੀਗੜ੍ਹ, 13 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੁਪਰੀਮ ਕੋਰਟ ਦੇ ਵੱਲੋਂ ਸੀਬੀਆਈ ਕੇਸ ‘ਚ ਜ਼ਮਾਨਤ ਮਿਲ ਗਈ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਕਿਹਾ ਕਿ ਸੱਚਾਈ ਦੀ ਹੋਈ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ |
ਫਰਵਰੀ 23, 2025 11:37 ਬਾਃ ਦੁਃ