ਨਵੀ ਦਿੱਲੀ 14 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲੈਣ ਲਈ ਪਰਿਵਾਰ ਸਣੇ ਹਨੂੰਮਾਨ ਮੰਦਿਰ ਪਹੁੰਚੇ, ਓਥੇ ਉਹਨਾਂ ਨੇ ਪੂਜਾ ਅਰਚਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ।
ਫਰਵਰੀ 23, 2025 3:05 ਪੂਃ ਦੁਃ