ਚੰਡੀਗੜ੍ਹ, 25 ਸਤੰਬਰ 2024: ਪੰਜਾਬ ‘ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ | ਹੁਣ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 22 ਆਈਪੀਐਸ ਅਧਿਕਾਰੀਆਂ (IPS officers) ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਆਈਪੀਐਸ ਅਧਿਕਾਰੀ ਏਡੀਜੀਪੀ ਰੈਂਕ ਤੋਂ ਡੀਸੀਪੀ ਰੈਂਕ ਦੇ ਹਨ।
ਫਰਵਰੀ 23, 2025 9:09 ਪੂਃ ਦੁਃ