Paddy lifting

Breaking: ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ, ਹਾਈਕੋਰਟ ‘ਚ ਦਾਖਲ ਸਾਰੀਆਂ ਪਟੀਸ਼ਨਾਂ ਰੱਦ

3 ਅਕਤੂਬਰ 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।

Scroll to Top