Voting

Panchayat Elections: ਪੰਜਾਬ ਭਰ ‘ਚ 10 ਵਜੇ ਤੱਕ 10.5% ਹੋਈ ਵੋਟਿੰਗ

15 ਅਕਤੂਬਰ 2024:  ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਦੱਸ ਦੇਈਏ ਕਿ ਨਤੀਜੇ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ । ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਭਰ ‘ਚ 10 ਵਜੇ ਤੱਕ 10.5% ਵੋਟਿੰਗ ਹੋਈ|

Scroll to Top