Breaking: ਅਕਾਲੀ ਦਲ ਨੂੰ ਵੱਡਾ ਝਟਕਾ, ਇਹ ਆਗੂ BJP ‘ਚ ਸ਼ਾਮਲ

24 ਅਕਤੂਬਰ 2024: ਜ਼ਿਮਨੀ ਚੋਣਾਂ ਤੋਂ ਪਹਿਲਾ ਅਕਾਲੀ ਦਲ (Akali Dal ) ਨੂੰ ਵੱਡਾ ਝਟਕਾ ਲੱਗਿਆ ਹੈ| ਦੱਸ ਦੇਈਏ ਕਿ ਅਕਾਲੀ ਆਗੂ ਸੋਹਣ ਸਿੰਘ ਠੰਡਲ( (Sohan Singh Thandal)  ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।

 

ਦੱਸ ਦੇਈਏ ਕਿ ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹੁਸ਼ਿਆਰਪੁਰ ਪਹੁੰਚੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।

Scroll to Top