ਚੰਡੀਗੜ੍ਹ, 5 ਜਨਵਰੀ 2022 : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਰੱਦ ਹੋ ਗਿਆ ਹੈ, ਉਹ ਹੁਸੈਨੀਵਾਲਾ ਤੋਂ ਹੀ ਵਾਪਸ ਪਰਤ ਗਏ ਹਨ। ਕਿਹਾ ਜਾ ਰਿਹਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਨ ਪ੍ਰਧਾਨ ਮੰਤਰੀ ਮੋਦੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ |
July 4, 2024 7:43 pm