ਚੰਡੀਗੜ੍ਹ, 7 ਜਨਵਰੀ 2022 : ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਕਈ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ |ਜਿਸ ਦੇ ਚਲਦਿਆਂ ਸਿਹਤ ਵਿਭਾਗ ਵਲੋਂ ਹੁਣ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤਾਂ ਲਈ ਵੀ ਕੋਰੋਨਾ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ |
October 3, 2024 5:55 am