Haryana News: ਪੰਕਜ ਅਗਰਵਾਲ ਨੂੰ ਦਿੱਤਾ ਸਕੂਲ ਸਿੱਖਿਆ ਬੋਰਡ ਭਿਵਾਨੀ ਦੇ ਚੇਅਰਮੈਨ ਦਾ ਵਾਧੂ ਚਾਰਜ

ਚੰਡੀਗੜ੍ਹ, 11 ਦਸੰਬਰ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ, ਚੋਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਪੰਕਜ ਅਗਰਵਾਲ (Pankaj Agarwal) ਨੂੰ ਹਰਿਆਣਾ ਸਰਕਾਰ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Pankaj Agarwal

Scroll to Top