Farmer Protest 2024: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਇੰਟਰਨੈੱਟ ਬੰਦ

14 ਦਸੰਬਰ 2024: ਪੰਜਾਬ(punjab) ਦੇ ਲੋਕਾਂ (peoples) ਲਈ ਅਹਿਮ ਖਬਰ ਹੈ। ਦਰਅਸਲ ਕਿਸਾਨਾਂ ਦੇ (kisan andolan) ਅੰਦੋਲਨ ਕਾਰਨ 4 ਦਿਨਾਂ ਲਈ ਇੰਟਰਨੈੱਟ (internet closed) ਸੇਵਾਵਾਂ ਬੰਦ ਕਰਨ ਦੇ ਹੁਕਮ (order) ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਹਰਿਆਣਾ (haryana ) ਦੇ ਅੰਬਾਲਾ (ambala) ਵਿੱਚ ਉਕਤ ਸੇਵਾ ਬੰਦ ਕਰ ਦਿੱਤੀ ਗਈ ਹੈ।

ਅਜਿਹੇ ‘ਚ ਜੇਕਰ ਤੁਸੀਂ ਇੰਟਰਨੈੱਟ(internet)  ਦੇ ਜ਼ਰੀਏ ਆਪਣੇ ਕਿਸੇ ਰਿਸ਼ਤੇਦਾਰ ਜਾਂ ਦੋਸਤ (friends) ਨਾਲ ਸੰਪਰਕ ਕਰ ਰਹੇ ਹੋ ਤਾਂ ਤੁਹਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰ (goverment) ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ (ambala) ਦੇ ਕੁਝ ਇਲਾਕਿਆਂ ਵਿੱਚ 14 ਦਸੰਬਰ ਦੀ ਸਵੇਰ ਤੋਂ 17 ਦਸੰਬਰ ਤੱਕ ਇੰਟਰਨੈੱਟ ਬੰਦ(internet closed)  ਰਹੇਗਾ।

Farmer Protest 2024: ਗੱਲ ਕੀ ਹੈ

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਐਮਐਸਪੀ ਗਰੰਟੀ ਕਾਨੂੰਨ, ਕਰਜ਼ਾ ਮੁਆਫੀ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਲੰਮੇ ਸਮੇਂ ਤੋਂ ਖੜ੍ਹੇ ਹਨ। ਪਿਛਲੇ ਦਿਨਾਂ ਵਿੱਚ 101 ਕਿਸਾਨ ਦੋ ਵਾਰ ਪੈਦਲ ਦਿੱਲੀ ਜਾਣ ਦੀ ਕੋਸ਼ਿਸ਼ ਕਰ ਚੁੱਕੇ ਹਨ, ਪਰ ਹਰਿਆਣਾ ਨੇ ਅੱਥਰੂ ਗੈਸ ਸਮੇਤ ਕਈ ਤਰੀਕਿਆਂ ਨਾਲ ਉਨ੍ਹਾਂ ਨੂੰ ਰੋਕ ਦਿੱਤਾ ਹੈ|

read more: ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਸੂਬਾ ਸਰਕਾਰ ਤੇ ਕੇਂਦਰ ਦੀ ਜ਼ਿੰਮੇਵਾਰੀ- ਸੁਪਰੀਮ ਕੋਰਟ

Scroll to Top