ਚੰਡੀਗੜ੍ਹ, 14 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਮੁਤਾਬਕ ਹੋਣ ਵਾਲੀਆਂ ਪੰਜ ਨਗਰ ਨਿਗਮ ਚੋਣਾਂ (5 Municipal Election) ਲਈ ਕੁੱਲ 86 ਨਾਮਜ਼ਦਗੀਆਂ ਪੜਤਾਲ ਉਪਰੰਤ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਪੜਤਾਲ 13 ਦਸੰਬਰ 2024 ਨੂੰ ਹੋਈ ਹੈ |
ਪੰਜਾਬ ਰਾਜ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ, ਨਗਰ ਨਿਗਮ ਅੰਮ੍ਰਿਤਸਰ ਲਈ 53 ਨਾਮਜ਼ਦਗੀਆਂ ਅਤੇ ਨਗਰ ਨਿਗਮ ਪਟਿਆਲਾ ਲਈ 8 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ।
Read More: RBI ਜ਼ਮਾਨਤ ਮੁਕਤ ਕਰਜ਼ੇ ਦੀ ਸੀਮਾ ਵਧਾ ਕੇ 2 ਲੱਖ ਰੁਪਏ ਕੀਤੀ, ਜਾਣੋ ਕਦੋਂ ਹੋਵੇਗਾ ਫੈਸਲਾ ਲਾਗੂ