Code of Conduct

Code of Conduct: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ‘ਚੋਂ ਚੋਣ ਜ਼ਾਬਤਾ ਹਟਾਇਆ

ਚੰਡੀਗੜ੍ਹ, 24 ਦਸੰਬਰ 2024: Model Code of Conduct: ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ, ਜੋ ਕਿ 08 ਦਸੰਬਰ 2024 ਤੋਂ ਪੰਜਾਬ ਸੂਬੇ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਲਾਗੂ ਕੀਤਾ ਗਿਆ ਸੀ | ਹੁਣ ਚੋ ਜ਼ਾਬਤਾ ਨਗਰ ਪਾਲਿਕਾਵਾਂ ਦੀਆਂ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ |

Scroll to Top