Maninderjit Singh Bedi

ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਿਸਟ੍ਰੇਟਰ ਜਨਰਲ ਤੇ ਆਫੀਸ਼ੀਅਲ ਟਰੱਸਟੀ ਦਾ ਦਿੱਤਾ ਵਾਧੂ ਚਾਰਜ

ਚੰਡੀਗੜ੍ਹ 24 ਦਸੰਬਰ 2024: ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਨੇ ਐਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ (Maninderjit Singh Bedi) ਨੂੰ ਐਡਮਿਨਿਸਟ੍ਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਹੈ। ਵਿਭਾਗ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ |

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਵਧੀਕ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੁਡੀਸ਼ੀਅਲ ਸ਼ਾਖਾ-1) ਵੱਲੋਂ ਐਡਮਿਨਿਸਟ੍ਰੇਟਰ ਜਨਰਲ ਅਤੇ ਅਧਿਕਾਰਤ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Read More: ITI Punjab: ਪੰਜਾਬ ‘ਚ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦਰਜ

Scroll to Top