Diljit Dosanjh

Diljit Show: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਨਵੀਂ ਅੱਪਡੇਟ ਆਈ ਸਾਹਮਣੇ

29 ਦਸੰਬਰ 2024: ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਦਿਲਜੀਤ ਦੋਸਾਂਝ ਦਾ ਨਿਊ ਈਅਰ ਸ਼ੋਅ ਗੋਆ ‘ਚ ਹੋਣਾ ਸੀ ਪਰ ਹਾਲ ਹੀ ‘ਚ ਚੰਡੀਗੜ੍ਹ ‘ਚ ਗਾਇਕ ਦਿਲਜੀਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਜਿੱਥੇ ਮੁੱਖ ਮੰਤਰੀ ਦੀ ਬੇਨਤੀ ਤੋਂ ਬਾਅਦ ਲੁਧਿਆਣਾ ਦੇ ਪੀ.ਏ.ਯੂ. ਚੁਣਿਆ ਗਿਆ ਸੀ। ਖੁਦ ਸੀ.ਐਮ ਭਗਵੰਤ ਮਾਨ ਇਸ ਸ਼ੋਅ ਨੂੰ ਸਫਲ ਬਣਾਉਣ ਲਈ ਸਮੇਂ-ਸਮੇਂ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ‘ਚ ਰਹਿੰਦੇ ਹਨ ਅਤੇ ਇਸ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ |

 

Scroll to Top