ਭਵਾਨੀਗੜ੍ਹ, 8 ਜਨਵਰੀ 2025: ਭਵਾਨੀਗੜ੍ਹ(Bhawanigarh) ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ (Bhawanigarh’s private school Sanskar Valley Smart School) ਦੇ ਨਿੱਜੀ ਸਕੂਲ ਸੰਸਕਾਰ ਵੈਲੀ ਸਮਾਰਟ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ (Bhawanigarh Nabha Kainchia) ਕੈਂਚੀਆਂ ਵਿਖੇ ਇੱਕ I20 ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ। ਜਿਸ ਵਿੱਚ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ|
ਦੱਸ ਦੇਈਏ ਕਿ ਇਹਨਾਂ ਬੱਚਿਆਂ ਨੂੰ ਭਵਾਨੀਗੜ੍ਹ ((Bhawanigarh’s private hospital) ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਮੌਕੇ ਤੇ ਉਹਨਾਂ ਨੂੰ ਫਸਟ ਏਡ ਦਿੱਤੀ ਗਈ, ਉਥੇ ਹੀ ਮੌਕੇ ਤੇ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ|
read more: ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ‘ਚ ਲੱਗੀ ਅੱਗ, 300 ਤੋਂ ਵੱਧ ਏਕੜ ਨਾੜ ਸੜ ਕੇ ਸੁਆਹ