Shiromani Akali Dal

Amritsar: ਅਕਾਲੀ ਦਲ ਨੇ ਸੱਦ ਲਈ ਵਰਕਿੰਗ ਕਮੇਟੀ ਦੀ ਬੈਠਕ, ਜਾਣੋ ਕਦੋਂ ਬੁਲਾਈ

8 ਜਨਵਰੀ 2025: ਸ਼੍ਰੋਮਣੀ (Shiromani Akali Dal Balwinder Singh Bhunder) ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਵਲੋਂ ਵਰਕਿੰਗ (working committee meeting) ਕਮੇਟੀ ਦੀ ਬੈਠਕ ਬੁਲਾਈ ਗਈ ਹੈ, ਦੱਸ ਦੇਈਏ ਕਿ ਇਹ ਬੈਠਕ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ (party headquarters, Chandigarh) ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।

ਡਾਕਟਰ ਦਲਜੀਤ (Dr. Daljit Singh Cheema) ਸਿੰਘ ਚੀਮਾ ਅਨੁਸਾਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ (sukhbir singh badal) ਬਾਦਲ ਵੱਲੋਂ ਦਿੱਤੇ ਪੈਂਡਿੰਗ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ। ਇਹ ਤਾਜ਼ਾ ਸੰਗਠਨ ਚੋਣਾਂ ਲਈ ਮੈਂਬਰਸ਼ਿਪ ਮੁਹਿੰਮ ਦੇ ਕਾਰਜਕ੍ਰਮ ਦਾ ਵੀ ਐਲਾਨ ਕਰੇਗਾ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

read more: Amritsar: ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

Scroll to Top