10 ਜਨਵਰੀ 2025: ਤਰਨਤਾਰਨ (Tarn Taran) ਵਿਖੇ ਸਯੁੰਕਤ ਕਿਸਾਨ ਮੋਰਚੇ (United Kisan Morcha and non-political parties) ਅਤੇ ਗੈਰ ਰਾਜਨੀਤਕ ਦੇ ਸੱਦੇ ਤੇ ਉਸਮਾ ਟੋਲ ਪਲਾਜ਼ਾ ਤੇ ਕੇਂਦਰ (center goverment) ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ (prime minister narender modi) ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ (amit shah) ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ|
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਫਤਿਹ (fateh singh) ਸਿੰਘ ਪਿੱਦੀ ਨੇ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਨੂੰ ਲੈਕੇ ਦੋ ਫੋਰਮਾ ਵੱਲੋਂ ਹਰਿਆਣਾ (haryana) ਦੇ ਬਾਰਡਰਾਂ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਲੇਕਿਨ ਕੇਂਦਰ ਸਰਕਾਰ ਅੱਖਾਂ ਮੀਟ ਕੇ ਬੈਠੀ ਹੋਈ ਹੈ, ਰੋਜ਼ਾਨਾ ਕਿਸਾਨਾਂ ਦੀਆਂ ਲਾਸ਼ਾਂ ਬਾਰਡਰਾਂ ਤੋਂ ਪਿੰਡਾਂ ਨੂੰ ਆ ਰਹੀਆਂ ਨੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਵੱਲੋਂ ਅੱਜ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ|
read more: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ