Chandigarh: CM ਮਾਨ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

13 ਜਨਵਰੀ 2205 : ਪੰਜਾਬ ਦੇ ਮੁੱਖ ਮੰਤਰੀ ਭਗਵੰਤ (bhagwant maan) ਮਾਨ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਆਪਣੇ ਸੋਸ਼ਲ (social media) ਮੀਡਿਆ ਦੇ ਜਰੀਏ ਦੇਸ਼ ਵਾਸੀਆਂ ਨੂੰ ਇਸ ਖੁਸ਼ੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ|

ਉਨ੍ਹਾਂ ਲਿਖਿਆ, ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

read more:  CM ਨੇ 1205 ਪੁਲਿਸ ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

Scroll to Top