Punjab Weather: ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

15 ਜਨਵਰੀ 2025: ਪੰਜਾਬ-(Punjab-Chandigarh) ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੌਸਮ (Meteorological Department) ਵਿਭਾਗ ਨੇ 16 ਜਨਵਰੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ (rain) ਪੈਣ ਦੀ ਸੰਭਾਵਨਾ ਹੈ, ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਾ ਪਟਿਆਲਾ ਸ਼ਾਮਲ ਹਨ। ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ 10 ਦਿਨਾਂ ਦੌਰਾਨ ਠੰਢ ਬਹੁਤ ਤੇਜ਼ ਹੋ ਗਈ ਸੀ। ਲੋਹੜੀ (lohri) ਦੇ ਤਿਉਹਾਰ ਤੋਂ ਬਾਅਦ, ਠੰਢ ਘੱਟ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ ਧੁੱਪ ਕਾਰਨ ਤਾਪਮਾਨ (temprature) ਵਧ ਸਕਦਾ ਹੈ, ਪਰ ਫਿਰ ਵੀ ਠੰਢੀ ਲਹਿਰ ਦਾ ਆਪਣਾ ਪ੍ਰਭਾਵ ਰਹੇਗਾ। ਮੌਸਮ (Meteorological Department) ਵਿਭਾਗ ਅਨੁਸਾਰ ਸਾਵਧਾਨੀ ਵਰਤਣੀ ਚਾਹੀਦੀ ਹੈ।

read more:  ਮੌਸਮ ਨੂੰ ਲੈ ਕੇ ਨਵੀ ਅੱਪਡੇਟ, ਇਸ ਦਿਨ ਹੋ ਸਕਦੀ ਬਾਰਿਸ਼

Scroll to Top