Republic Day 2025: CM ਭਗਵੰਤ ਮਾਨ ਨੇ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

26 ਜਨਵਰੀ 2025:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਅੱਜ ਯਾਨੀ ਕਿ 27 ਜਨਵਰੀ ਦੇ ਮੌਕੇ ਉਤੇ ਦੇਸ਼ ਵਸਿਆ ਨੂੰ 76ਵੇਂ ਗਣਤੰਤਰ (republic day) ਦਿਵਸ ਦੀ ਵਧਾਈ ਦਿੱਤੀ ਹੈ|

ਦੱਸ ਦੇਈਏ ਕਿ ਵਧਾਈ ਦਿੰਦੇ ਹੋਏ CM ਮਾਨ ਨੇ ਕਿਹਾ ਕਿ ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ।, ਤੇ ਅਸੀਂ ਅੱਜ ਦੇ ਦਿਨ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰੀਏ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਮਾਨ ਨੇ ਕਿਹਾ- ਸਮੂਹ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰੀਏ।

Read More: Mohali News: ਗਣਤੰਤਰ ਦਿਵਸ ਮੌਕੇ ਮੋਹਾਲੀ ‘ਚ ਝੰਡਾ ਲਹਿਰਾਉਣਗੇ CM ਮਾਨ, ਬਦਲਿਆ ਪਲਾਨ

ਵਿਦੇਸ਼

Scroll to Top