Punjab News: ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋ.ਲੀ.ਬਾ.ਰੀ

3 ਫਰਵਰੀ 2025: ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (sidhu moosewala) ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ ਹੈ, ਦੱਸ ਦੇਈਏ ਕਿ ਦੋ ਅਣਪਛਾਤੇ ਨੌਜਵਾਨ ਬਾਈਕ ਸਵਾਰ ਘਰ ਦੇ ਬਾਹਰ ਫਾਇਰਿੰਗ ਕਰ ਗਏ ਹਨ| ਅਤੇ ਮੌਕੇ ਤੋਂ ਹੀ ਫਰਾਰ ਹੋ ਗਏ ਹਨ| ਬਦਮਾਸ਼ਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਹ ਅਪਰਾਧ ਕੀਤਾ।

ਉਥੇ ਹੀ ਦੱਸ ਦੇਈਏ ਕਿ ਫਾਇਰਿੰਗ ਤੋਂ ਬਾਅਦ ਇੰਗਲੈਂਡ ਦੇ ਨੰਬਰ ਤੋਂ ਫੋਨ ਤੇ ਮੈਸੇਜ ਆਉਂਦਾ ਹੈ, ਮੈਸੇਜ (message) ਰਹੀ 30 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ, ਹਮਲਾਵਰਾਂ ਨੇ ਪ੍ਰਗਟ ਸਿੰਘ ਨੂੰ ਧਮਕੀ ਦਿੱਤੀ ਹੈ ਕਿ ਤੈਨੂੰ ਵੀ ਜਾਨੋਂ ਮਾਰ ਦਿੱਤਾ ਜਾਵੇਗਾ| ਜਾਣਕਰੀ ਮਿਲੀ ਹੈ ਕਿ ਪ੍ਰਗਟ ਸਿੰਘ ਨੇ ਮੂਸੇਵਾਲਾ ਦੇ ਇਕ ਗੀਤ ਦੇ ਵਿੱਚ ਵੀ ਕੰਮ ਕੀਤਾ ਹੈ|

Read More: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ LOCK ਹੋਇਆ ਰਿਲੀਜ਼

Scroll to Top