ਗੈਂਗਸਟਰ ਲਾਰੈਂਸ ਬਿਸ਼ਨੋਈ

Punjab News: ਗੈਂ.ਗ.ਸ.ਟ.ਰਾਂ ਖਿਲਾਫ ਐਕਸ਼ਨ ‘ਚ ਪੰਜਾਬ ਪੁਲਿਸ, ਵੱਡੇ ਗੈਂ.ਗ.ਸ.ਟ.ਰਾਂ ਨੂੰ ਲਿਆਂਦਾ ਜਾਵੇਗਾ ਭਾਰਤ

3 ਫਰਵਰੀ 2025: ਪੰਜਾਬ ਪੁਲਿਸ ਹੁਣ ਗੈਂਗਸਟਰਾਂ (gangsters) ‘ਤੇ ਸ਼ਿਕੰਜਾ ਕਸਣ ਜਾ ਰਹੀ ਹੈ, ਦੱਸ ਦੇਈਏ ਕਿ ਪੰਜਾਬ ਪੁਲਿਸ (punjab police) ਬਾਹਰਲੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਹੁਣ ਪੰਜਾਬ ਲਿਆਂਦਾ ਜਾਵੇਗਾ ਅਤੇ ਪ੍ਰੋਡੈਕਸ਼ਨ ਵਾਰੰਟ ‘ਤੇ ਪੁੱਛਗਿੱਛ ਵੀ ਕੀਤੀ ਜਾਵੇਗੀ|

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 46 ਗੈਂਗਸਟਰਾਂ ਦੀ ਸੂਚੀ ਵੀ ਜਾਰੀ ਕਰ ਲਈ ਹੈ, ਅਦਾਲਤਾਂ ਦੇ ਵਿਚ ਜਾਣ ਦੇ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ|

ਦੱਸ ਦੇਈਏ 46 ਗੈਂਗਸਟਰਾਂ ਦੀ ਸੂਚੀ ਵਿਚ 22 ਗੈਂਗਸਟਰ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਨਾਲ ਸਬੰਧਤ ਹਨ, ਦਵਿੰਦਰ ਬੰਬੀਹਾ-ਲੱਕੀ ਪਟਿਆਲਾ ਗੈਂਗ ਦੇ 10, ਹਰਵਿੰਦਰ ਰਿੰਦਾ-ਲਖਬੀਰ ਲੰਡਾ ਗੈਂਗ ਦੇ ਅੱਠ, ਅਤੇ ਜੱਗੂ ਭਗਵਾਨਪੁਰੀਆ ਗੈਂਗ ਚਾਰ ਅਤੇ ਦੋ ਹੈਰੀ ਚੱਠਾ ਗੈਂਗ ਦੇ ਹਨ ਜਿਹਨਾਂ ਖਿਲਾਫ ਹੁਣ ਪੰਜਾਬ ਪੁਲਿਸ ਵੱਡੀ ਕਾਰਵਾਈ ਕਰੇਗੀ| ਦੱਸ ਦੇਈਏ ਕਿ ਇਸ ਸਮੇ ਇਹ ਗੈਂਗਸਟਰ ਗੁਜਰਾਤ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਹਨ।

Read More: ਮੋਹਾਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

Scroll to Top