ਚੰਡੀਗੜ੍ਹ 16 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ( Punjab Vidhan Sabha session ) ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ ਨੂੰ ਸਵੇਰੇ 11:00 ਵਜੇ ਇਜਲਾਜ ਸੱਦਿਆ ਗਿਆ ਹੈ।
Read More: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ‘ਚ ਚਾਰ ਬਿੱਲ ਪਾਸ