4 ਆਗੂਆਂ

‘ਆਪ’ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ 4 ਆਗੂਆਂ ਨੂੰ ਕੀਤਾ ਬਰਖ਼ਾਸਤ

ਚੰਡੀਗੜ੍ਹ, 14 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵੀ ਭੱਖਦੀ ਨਜ਼ਰ ਆ ਰਹੀ ਹੈ | ਸਿਆਸੀ ਆਗੂ ਇੱਕ ਦੂਜੇ ‘ਏਟ ਤੰਜ਼ ਕੱਸਦੇ ਨਜ਼ਰ ਆ ਰਹੇ ਹਨ | ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਵਲੋਂ ਆਪਣੇ ਚਾਰ ਆਗੂਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ |

Scroll to Top