IAS transfer

Punjab Transfers: ਬਦਲੀਆਂ ਦਾ ਸਿਲਸਿਲਾ ਜਾਰੀ, ਜਾਣੋ ਵੇਰਵਾ

24 ਫਰਵਰੀ 2025: ਪੰਜਾਬ ਸਰਕਾਰ (punjab sarkar) ਨੇ ਇੱਕ ਆਈਪੀਐਸ ਅਤੇ ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਹਾਲ ਹੀ ਵਿੱਚ, ਏਜੀਟੀਐਫ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੂੰ ਫਿਰੋਜ਼ਪੁਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਦੁਬਾਰਾ ਚਾਰਜ ਦਿੱਤਾ ਗਿਆ ਹੈ।

3 ਆਈਆਰਬੀ ਦੇ ਕਮਾਂਡੈਂਟ ਪੀਪੀਐਸ ਅਧਿਕਾਰੀ ਭੁਪਿੰਦਰ ਸਿੰਘ ਨੂੰ ਐਸਐਸਪੀ ਫਿਰੋਜ਼ਪੁਰ (ferozpur) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਸਿੰਘ (manjit singh) ਨੂੰ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ।

Read More: ਹਰਿਆਣਾ ਸਰਕਾਰ ਵੱਲੋਂ IAS ਤੇ 67 HCS ਅਧਿਕਾਰੀਆਂ ਦੇ ਤਬਾਦਲੇ

Scroll to Top