ਵਿਜੀਲੈਂਸ ਚੀਫ਼

Punjab Vigilance Chief: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 25 ਅਪ੍ਰੈਲ 2025: ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਹਟਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਵਿਜੀਲੈਂਸ ਚੀਫ਼ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਆਈਪੀਐਸ ਪ੍ਰਵੀਨ ਕੁਮਾਰ ਸਿਨਹਾ ਨੂੰ ਚੀਫ਼ ਡਾਇਰੈਕਟਰ ਵਿਜੀਲੈਂਸ ਦਾ ਵਾਧੂ ਚਾਰਜ ਦਿੱਤਾ ਹੈ।

ਵਿਜੀਲੈਂਸ

ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਐਸ.ਪੀ.ਐਸ. ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਏ.ਆਈ.ਜੀ. ਸਵਰਨਦੀਪ ਸਿੰਘ ਅਤੇ ਐਸ.ਐਸ.ਪੀ. ਹਰਪ੍ਰੀਤ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਉਕਤ ਅਧਿਕਾਰੀਆਂ ‘ਤੇ ਡਰਾਈਵਿੰਗ ਲਾਇਸੈਂਸ ਘਪਲੇ ‘ਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

Read More: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਸਣੇ ਤਿੰਨ ਅਧਿਕਾਰੀ ਮੁਅੱਤਲ

Scroll to Top